ਪ੍ਰਧਾਨ ਮੰਤਰੀ ਮੋਦੀ ਦਾ ਕਾਫਿ਼ਲਾ ਰੋਕਣ ਵਾਲੇ ਕਰੀਬ 150 ਅਨਪਛਾਤੇ ਲੋਕਾਂ ਤੇ ਮਾਮਲਾ ਦਰਜ

ਫਿਰੋਜਪੁਰ, 7 ਜਨਵਰੀ । ਬੁੱਧਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਉਨ੍ਹਾਂ ਦਾ ਕਾਫ਼ਿਲਾ ਰੋਕਣ ਵਾਲੇ 100 ਤੋਂ 150 ਦੇ ਕਰੀਬ ਅਣਪਛਾਤੇ ਲੋਕਾਂ ਦੇ ਖਿਲਾਫ਼ ਪੰਜਾਬ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿਆਰੇਆਣਾ ਫ਼ਲਾਈਉਵਰ ’ਤੇ ਪ੍ਰਧਾਨ ਮੰਤਰੀ ਦਾ ਕਾਫ਼ਿਲਾ 15 ਤੋਂ 20 ਮਿਨਟ ਰੋਕੇ ਜਾਣ ਦੇ ਮਾਮਲੇ ਨੂੰ … Continue reading ਪ੍ਰਧਾਨ ਮੰਤਰੀ ਮੋਦੀ ਦਾ ਕਾਫਿ਼ਲਾ ਰੋਕਣ ਵਾਲੇ ਕਰੀਬ 150 ਅਨਪਛਾਤੇ ਲੋਕਾਂ ਤੇ ਮਾਮਲਾ ਦਰਜ