ਵਿਰੋਧ- ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੁਰਦਾਸਪੁਰ, 7 ਜਨਵਰੀ (ਮੰਨਣ ਸੈਣੀ)। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਨਰਸਿੰਗ ਸਟਾਫ਼ ਦੀ ਹੜਤਾਲ ਸ਼ੁੱਕਰਵਾਰ ਨੂੰ 33ਵੇਂ ਦਿਨ ਵੀ ਜਾਰੀ ਰਹੀ। ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਦੀ ਪ੍ਰਧਾਨਗੀ ਹੇਠ ਕੀਤੀ ਗਈ ਹੜਤਾਲ ਦੌਰਾਨ ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਕੱਢਿਆ। ਘੁੰਮਣ ਨੇ ਕਿਹਾ ਕਿ ਨਰਸਿੰਗ ਸਟਾਫ਼ ਪਿਛਲੇ ਇੱਕ ਮਹੀਨੇ ਤੋਂ … Continue reading ਵਿਰੋਧ- ਨਰਸਿੰਗ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ