01 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਾ. ਬੀ.ਆਰ ਅੰਬੇਦਕਰ ਮੀਟਿੰਗ ਹਾਲ ਦਾ ਨੀਂਹ ਪੱਥਰ ਰੱਖਿਆ

ਹਲਕਾ ਦੀਨਾਨਗਰ ਵਿਖੇ ਲੋਕਹਿੱਤ ਲਈ ਕਰਵਾਏ ਗਏ ਸਰਬਪੱਖੀ ਵਿਕਾਸ ਕਾਰਜ ਦੀਨਾਨਗਰ (ਗੁਰਦਾਸਪੁਰ), 8 ਜਨਵਰੀ  ( ਮੰਨਣ ਸੈਣੀ )। ਦੀਨਾਨਗਰ ਹਲਕੇ ਵਿਖੇ ਲੋਕਹਿੱਤ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਦੀਨਾਨਗਰ ਵਿਖੇ ਤਹਿਸੀਲ ਕੰਪਲੈਕਸ ਦੇ ਨੇੜੇ ਡਾ. ਬੀ.ਆਰ.ਅੰਬੇਦਕਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਉੱਪਰ 1 ਕਰੋੜ ਰੁਪਏ ਦੀ ਲਾਗਤ ਆਵੇਗੀ।  ਬੀਤੀ … Continue reading 01 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਡਾ. ਬੀ.ਆਰ ਅੰਬੇਦਕਰ ਮੀਟਿੰਗ ਹਾਲ ਦਾ ਨੀਂਹ ਪੱਥਰ ਰੱਖਿਆ