ਚੋਣ ਜਾਬਤਾ ਲਾਗੂ , ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ, ਵੋਟਾਂ 14 ਫਰਵਰੀ ਨੂੰ, 10 ਮਾਰਚ ਨੂੰ ਆਉਣਗੇਂ ਨਤੀਜੇ

ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ​​ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਦੂਜੇ ਗੇੜ ਵਿੱਚ ਪੰਜਾਬ ਵਿੱਚ ਚੌਣਾ 14 ਫਰਵਰੀ ਨੂੰ ਪੈਣਗਿਆਂ। ਸਾਰੇ ਸੂਬਿਆਂ ਦੀਆਂ ਚੋਣਾਂ ਦੇ … Continue reading ਚੋਣ ਜਾਬਤਾ ਲਾਗੂ , ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ, ਵੋਟਾਂ 14 ਫਰਵਰੀ ਨੂੰ, 10 ਮਾਰਚ ਨੂੰ ਆਉਣਗੇਂ ਨਤੀਜੇ