ਵੀਰੇਸ਼ ਕੁਮਾਰ ਭਾਵਰਾ ਨੇ ਡੀਜੀਪੀ ਪੰਜਾਬ ਦਾ ਅਹੁਦਾ ਸੰਭਾਲਿਆ

ਚੰਡੀਗੜ, 8 ਜਨਵਰੀ: 1987 ਬੈਚ ਦੇ ਆਈਪੀਐਸ ਅਫ਼ਸਰ ਵੀਰੇਸ਼ ਕੁਮਾਰ ਭਾਵਰਾ ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਅਹੁਦਾ ਸੰਭਾਲ ਲਿਆ ਹੈ।ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ, “ਕੇਂਦਰ ਲੋਕ ਸੇਵਾ ਕਮਿਸ਼ਨ ਪੈਨਲ ਦੇ ਵਿਚਾਰ ਮੁਤਾਬਕ , ਪੰਜਾਬ ਦੇ ਰਾਜਪਾਲ , ਸ੍ਰੀ ਵੀਰੇਸ਼ ਕੁਮਾਰ ਭਾਵਰਾ, ਆਈ.ਪੀ.ਐਸ. ਨੂੰ ਡਾਇਰੈਕਟਰ ਜਨਰਲ ਆਫ … Continue reading ਵੀਰੇਸ਼ ਕੁਮਾਰ ਭਾਵਰਾ ਨੇ ਡੀਜੀਪੀ ਪੰਜਾਬ ਦਾ ਅਹੁਦਾ ਸੰਭਾਲਿਆ