ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਗੁਰਦਾਸਪੁਰ, 8 ਜਨਵਰੀ ( ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਅੱਜ 8 ਜਨਵਰੀ 2022  ਨੂੰ ਬਾਅਦ ਦੁਪਹਿਰ 3.30 ਵਜੇ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ-2022 ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾਂ ਦੇ ਐਲਾਨ ਹੋਣ ਦੀ ਮਿਤੀ ਤੋਂ ਆਦਰਸ਼ ਚੋਣ … Continue reading ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ