ਜ਼ਿਲ੍ਹੇ ‘ਚ ਕੋਰੋਨਾ ਦਾ ਧਮਾਕਾ, ਕੋਰੋਨਾ ਵਾਇਰਸ ਮਹਾਮਾਰੀ ਦੇ 85 ਨਵੇਂ ਮਾਮਲੇ ਸਾਹਮਣੇ ਆਏ ਹਨ

ਗੁਰਦਾਸਪੁਰ, 8 ਜਨਵਰੀ (ਮੰਨਣ ਸੈਣੀ)। ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਹ ਮਹਾਂਮਾਰੀ ਕਿਸ ਹੱਦ ਤੱਕ ਵੱਧ ਰਹੀ ਹੈ, ਇਸ ਦਾ ਅੰਦਾਜ਼ਾ ਰੋਜ਼ਾਨਾ ਦੇ ਮਾਮਲਿਆਂ ਤੋਂ ਲਗਾਇਆ ਜਾ ਸਕਦਾ ਹੈ। ਜਿਸ ਕਾਰਨ ਸ਼ਨੀਵਾਰ ਨੂੰ ਜ਼ਿਲੇ ‘ਚ ਇਕ ਵਾਰ ਫਿਰ ਕੋਰੋਨਾ ਧਮਾਕਾ ਹੋਇਆ ਹੈ। ਅੱਜ ਇੱਕ ਦਿਨ ਵਿੱਚ 85 ਮਾਮਲੇ ਸਾਹਮਣੇ ਦੇਖੇ … Continue reading ਜ਼ਿਲ੍ਹੇ ‘ਚ ਕੋਰੋਨਾ ਦਾ ਧਮਾਕਾ, ਕੋਰੋਨਾ ਵਾਇਰਸ ਮਹਾਮਾਰੀ ਦੇ 85 ਨਵੇਂ ਮਾਮਲੇ ਸਾਹਮਣੇ ਆਏ ਹਨ