ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ (ਐਮ.ਸੀ.ਐਮ.ਸੀ) ਦੀ ਅਗਾਂਊ ਪ੍ਰਵਾਨਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫਸਰ

ਗੁਰਦਾਸਪੁਰ, 10 ਜਨਵਰੀ ( ਮੰਨਣ ਸੈਣੀ )। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਲੈਕਟ੍ਰਾਨਿਕਸ ਮੀਡੀਆਂ (ਸਮੇਤ ਆਨ ਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ ਅਤੇ ਸ਼ੋਸਲ ਮੀਡੀਆਂ ਤੇ ਬਲਕ/ਵਾਈਸ ਮੈਸੇਸਿਜ ਆਨ ਮੋਬਾਇਲ) ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਤੋਂ ਪ੍ਰੀ-ਸਰਟੀਫਿਕੇਸ਼ਨ ਲਾਜ਼ਮੀ ਹੈ। ਇਸ ਸਬੰਧੀ ਸੈੱਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ –ਏ, ਦੂਜੀ ਮੰਜ਼ਿਲ, … Continue reading ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ (ਐਮ.ਸੀ.ਐਮ.ਸੀ) ਦੀ ਅਗਾਂਊ ਪ੍ਰਵਾਨਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫਸਰ