ਪੰਜਾਬ ਪੁਲਿਸ ਨੇ ਆਈ.ਐਸ.ਵਾਈ.ਐਫ. ਦੀ ਹਮਾਇਤ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਕੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਗੁੱਥੀ ਸੁਲਝਾਈ

ਐਸਬੀਐਸ ਨਗਰ ਪੁਲਿਸ ਵਲੋਂ 6 ਹੱਥਗੋਲੇ, ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗੁਰਦਾਸਪੁਰ ਦੇ 6 ਵਿਅਕਤੀ ਗਿ੍ਰਫਤਾਰ ਇਨਾਂ ਅੱਤਵਾਦੀ ਹਮਲਿਆਂ ਪਿੱਛੇ ਪਾਕਿ ਅਧਾਰਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਗ੍ਰੀਸ ਅਧਾਰਤ ਸੁਖਪ੍ਰੀਤ ਉਰਫ ਸੁੱਖ ਦਾ ਹੱਥ: ਡੀਜੀਪੀ ਪੰਜਾਬ ਚੰਡੀਗੜ/ਐਸਬੀਐਸ ਨਗਰ, 10 ਜਨਵਰੀ। ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ … Continue reading ਪੰਜਾਬ ਪੁਲਿਸ ਨੇ ਆਈ.ਐਸ.ਵਾਈ.ਐਫ. ਦੀ ਹਮਾਇਤ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਕੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਗੁੱਥੀ ਸੁਲਝਾਈ