ਸੀ ਵਿਜਿਲ ਐਪ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ – ਡਿਪਟੀ ਕਮਿਸ਼ਨਰ ਗੁਰਦਾਸਪੁਰ

ਸੀ – ਵਿਜਿਲ ਐਪ ‘ਤੇ ਸ਼ਿਕਾਇਤ ਦਾ ਨਿਪਟਾਰਾ 100 ਮਿੰਟਾਂ ਵਿੱਚ ਕੀਤਾ ਜਾਦਾਂ ਹੈ ਐਪ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਕਰੇਗੀ ਗੁਰਦਾਸਪੁਰ, 10 ਜਨਵਰੀ ( ਮੰਨਣ ਸੈਣੀ)। ਜਿਲਾ ਚੋਣ ਅਫਸਰ ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੀ ਗਈ ਸੀ- ਵਿਜਿਲ ਐਪ … Continue reading ਸੀ ਵਿਜਿਲ ਐਪ ਨਾਗਰਿਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ – ਡਿਪਟੀ ਕਮਿਸ਼ਨਰ ਗੁਰਦਾਸਪੁਰ