ਪਤੰਗਬਾਜ਼ੀ ਲਈ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਬਟਾਲਾ, 11 ਜਨਵਰੀ ( ਮੰਨਣ ਸੈਣੀ) । ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਨ ਸਮੇਂ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਹ ਡੋਰ ਮਨੁੱਖਾਂ ਅਤੇ ਪੰਛੀਆਂ ਲਈ … Continue reading ਪਤੰਗਬਾਜ਼ੀ ਲਈ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ