ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ

14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ ਗੁਰਦਾਸਪੁਰ, 11 ਜਨਵਰੀ  ( ਮੰਨਣ ਸੈਣੀ) । ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸਵਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ, ਜਿਸ ਦਾ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪੈਣਗੇ। ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਤੇ ਸਾਬਕਾ ਵਧੀਕ … Continue reading ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਕੱਲ੍ਹ 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਰਖਵਾਇਆ ਜਾਵੇਗਾ