ਮਜੀਠੀਆ ਨੇ ਭਾਜਪਾ ਦੀ ਬੋਲੀ ਬੋਲ ਕੇ ਅਕਾਲੀ-ਭਾਜਪਾ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਕੀਤੀ- ਸੁਖਜਿੰਦਰ ਸਿੰਘ ਰੰਧਾਵਾ

“ਬਿਕਰਮ ਮਜੀਠੀਆ ਕੋਈ ਦੇਸ਼ ਭਗਤੀ ਦੇ ਕੇਸ ਵਿੱਚੋਂ ਹੀਰੋ ਨਹੀਂ ਬਣਿਆ, ਨਸ਼ਾ ਤਸਕਰੀ ਦੇ ਕੇਸ ਵਿੱਚ ਅੰਤਰਿਮ ਜ਼ਮਾਨਤ ਮਿਲੀ ਹੈ” “ਬਾਦਲ ਦਲ ਨਸ਼ਿਆਂ ਦੀ ਤਸਕਰੀ ਦੇ ਕੇਸਾਂ ਵਿੱਚੋਂ ਦੁੱਧ ਧੋਤਾ ਸਾਬਤ ਨਹੀਂ ਹੋਇਆ” ਚੰਡੀਗੜ੍ਹ, 11 ਜਨਵਰੀ- ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਅੱਜ ਭਾਜਪਾ ਦੀ ਬੋਲੀ ਬੋਲਣ … Continue reading ਮਜੀਠੀਆ ਨੇ ਭਾਜਪਾ ਦੀ ਬੋਲੀ ਬੋਲ ਕੇ ਅਕਾਲੀ-ਭਾਜਪਾ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਕੀਤੀ- ਸੁਖਜਿੰਦਰ ਸਿੰਘ ਰੰਧਾਵਾ