ਸਿਟੀ ਸੈਂਟਰ ਘੁਟਾਲੇ ‘ਚ ਮਜੀਠੀਆ ਨੇ ਚੰਨੀ ਦੇ ਭਰਾ ਨੂੰ ਬਚਾਇਆ, ਹੁਣ ਡਰੱਗ ਕੇਸ ‘ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ: ਭਗਵੰਤ ਮਾਨ

ਜਿਹੋ-ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ, ਉਹੋ ਹਾਲ ਬਾਦਲਾਂ ਦੀਆਂ ਬੱਸਾਂ ਖਿਲਾਫ਼ ਰਾਜਾ ਵੜਿੰਗ ਦੀ ਕਾਰਵਾਈ ਦਾ ਹੋਇਆ – ਮਾਨ ਨੇ ਕਿਹਾ ਕਿ ‘ਆਪ’ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ ਚੰਡੀਗੜ, 11 ਜਨਵਰੀ 2022। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਹਿਲੇ … Continue reading ਸਿਟੀ ਸੈਂਟਰ ਘੁਟਾਲੇ ‘ਚ ਮਜੀਠੀਆ ਨੇ ਚੰਨੀ ਦੇ ਭਰਾ ਨੂੰ ਬਚਾਇਆ, ਹੁਣ ਡਰੱਗ ਕੇਸ ‘ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ: ਭਗਵੰਤ ਮਾਨ