ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਗੀ ‘ਆਪ’ ਵਿੱਚ ਹੋਏ ਸ਼ਾਮਲ

-‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਗੋਗੀ ਦਾ ਕੀਤਾ ਸਵਾਗਤ ਲੁਧਿਆਣਾ, 11 ਜਨਵਰੀ 2022:- ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਵਿੱਚ ਕਾਫ਼ਲਾ ਦਿਨ ਪ੍ਰਤੀ ਵਧਦਾ ਜਾ ਰਿਹਾ ਹੈ। ਹਰ ਜ਼ਿਲੇ ‘ਚੋਂ ਹਰਮਨ ਪਿਆਰੇ ਅਤੇ ਪ੍ਰਸਿੱਧ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ, ਜਦੋਂ ਕਿ … Continue reading ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗੋਗੀ ‘ਆਪ’ ਵਿੱਚ ਹੋਏ ਸ਼ਾਮਲ