ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕਰਵਾਇਆ ਜਾਵੇਗਾ-ਐਸ.ਡੀ.ਐਮ ਅਮਨਪ੍ਰੀਤ ਸਿੰਘ

ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਜਨਤਕ ਸਥਾਨਾਂ ਤੋਂ ਰਾਜੀਨੀਤਿਕ ਬੋਰਡ/ ਫਲੈਕਸ ਉਤਾਰੇ ਗੁਰਦਾਸਪੁਰ, 11 ਜਨਵਰੀ ( ਦਵਿੰਦਰ ਸਿੰਘ  ) ਸੂਬੇ ਅੰਦਰ ਵਿਧਾਨ ਸਬਾ ਚੋਣਾਂ-2022 ਨੂੰ ਲੈ ਕੇ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਹਿੱਤ ਗੁਰਦਾਸਪੁਰ ਦੇ ਨਵ ਨਿਯੁਕਤ ਐਸ.ਡੀ.ਐਮ ਅਮਨਪ੍ਰੀਤ ਸਿੰਘ ਵਲੋਂ ਚੋਣ ਅਮਲੇ ਨਾਲ ਗੱਲਬਾਤ ਕੀਤੀ ਤੇ ਸਾਰੀ … Continue reading ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕਰਵਾਇਆ ਜਾਵੇਗਾ-ਐਸ.ਡੀ.ਐਮ ਅਮਨਪ੍ਰੀਤ ਸਿੰਘ