ਬੀਐਸਐਫ ਅਤੇ ਗੁਰਦਾਸਪੁਰ ਪੁਲਿਸ ਨੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ

ਗੁਰਦਾਸਪੁਰ, 11 ਜਨਵਰੀ (ਮੰਨਣ ਸੈਣੀ )। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀ.ਐਸ.ਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮਿਲ ਕੇ ਗੁਰਦਾਸਪੁਰ ਸ਼ਹਿਰ ‘ਚ ਇਕ ਵੱਡਾ ਫਲੈਗ ਮਾਰਚ ਕੱਢਿਆ, ਜਿਸ ‘ਚ ਵੱਡੀ ਗਿਣਤੀ ‘ਚ ਬੀ.ਐੱਸ.ਐੱਫ ਦੇ ਮੁਲਾਜ਼ਮਾਂ ਦੇ ਨਾਲ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।ਸ਼ਹੀਦ ਨਵਦੀਪ ਸਿੰਘ ਸਪੋਰਟਸ ਸਟੇਡੀਅਮ ਗੁਰਦਾਸਪੁਰ ਤੋਂ ਫਲੈਗ ਮਾਰਚ ਸ਼ੁਰੂ ਹੋ ਕੇ ਪਰਸ਼ੂਰਾਮ … Continue reading ਬੀਐਸਐਫ ਅਤੇ ਗੁਰਦਾਸਪੁਰ ਪੁਲਿਸ ਨੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ