ਅਗਲੇ ਹਫਤੇ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਚਿਹਰੇ ਦੇ ਨਾਂ ਦਾ ਐਲਾਨ -ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਜੇਕਰ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕੀਤਾ ਜਾਵੇਗਾ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਵਿੱਚ ਨਿਆਂ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸੁਰੱਖਿਆ ਸਾਰਿਆਂ ਲਈ ਯਕੀਨੀ ਬਣਾਈ ਜਾਵੇਗੀ – ਭਾਵੇਂ … Continue reading ਅਗਲੇ ਹਫਤੇ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਚਿਹਰੇ ਦੇ ਨਾਂ ਦਾ ਐਲਾਨ -ਅਰਵਿੰਦ ਕੇਜਰੀਵਾਲ