ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੋਏ ਕੋਰੋਨਾ ਪਾਜ਼ਿਟਿਵ

ਗੁਰਦਾਸਪੁਰ, 12 ਜਨਵਰੀ (ਮੰਨਣ ਸੈਣੀ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੋਏ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਇਸ ਸੰਬੰਧੀ ਉਹਨਾਂ ਦੇ ਮੀਡਿਆ ਸਲਾਹਕਾਰ ਰਵੀਨ ਠਕੁਰਾਲ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਵਿੱਚ ਹਲਕੇ ਲੱਛਣਾਂ ਪਾਏ ਗਏ ਹਨ। ਉਹਨਾਂ ਦੱਸਿਆ ਕਿ ਕੈਪਟਨ ਨੇ ਆਪਣੇ ਆਪ … Continue reading ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੋਏ ਕੋਰੋਨਾ ਪਾਜ਼ਿਟਿਵ