ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਅਗਵਾ ਹੋਇਆ 16-ਸਾਲਾ ਬੱਚਾ ਪਰਿਵਾਰ ਨੂੰ ਸੌਂਪਿਆ

ਤਿੰਨ ਦੋਸ਼ੀ ਗ੍ਰਿਫਤਾਰ, ਇੱਕ ਫਰਾਰ, ਅਗਵਾਹਕਾਰ ਮੰਗ ਰਹੇ ਸਨ 5 ਲੱਖ ਦੀ ਫਿਰੌਤੀ ਚੰਡੀਗੜ੍ਹ/ਫਿਰੋਜ਼ਪੁਰ, 12 ਜਨਵਰੀ : ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ: ਨਰਿੰਦਰ ਭਾਰਗਵ ਦੀ ਅਗਵਾਈ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅਗਵਾਹ ਹੋਏ 16 ਸਾਲਾ ਬੱਚੇ ਦੇ ਮਾਮਲੇ ਨੂੰ ਛੇ ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ … Continue reading ਫਿਰੋਜ਼ਪੁਰ ਪੁਲਿਸ ਨੇ ਛੇ ਘੰਟਿਆਂ ਦੇ ਅੰਦਰ ਅਗਵਾ ਹੋਇਆ 16-ਸਾਲਾ ਬੱਚਾ ਪਰਿਵਾਰ ਨੂੰ ਸੌਂਪਿਆ