ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਜਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਨੂੰ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਪੋਰਟਲਾਂ/ਐਪਾਂ ਸਬੰਧੀ, ਜੂਮ ਮੀਟਿੰਗ ਰਾਹੀਂ ਜਾਣਕਾਰੀ ਪ੍ਰਦਾਨ ਕੀਤੀ

ਗੁਰਦਾਸਪੁਰ, 13 ਜਨਵਰੀ (  ) ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਸੀ ਪਾਰਟੀਆਂ ਅਤੇ ਆਨ ਨਾਗਰਕਿਾਂ ਦੀ ਸਹੂਲਤ ਲਈ ਵਿਧਾਨ ਸਭਾ ਚੋਣਾਂ 2022 ਦੀਆਂ ਗਤੀਵਿਧੀਆਂ ਕਰਨ ਲਈ, ਜ਼ਿਲ੍ਹਾ ਪੱਧਰ ਉੱਤੇ ਆਨ ਲਾਈਨ ਪਲੇਟਫਾਰਮ ਮੁਹੱਈਆ ਕਰਵਾਏ ਗਏ ਹਨ, … Continue reading ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਜਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਨੂੰ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਪੋਰਟਲਾਂ/ਐਪਾਂ ਸਬੰਧੀ, ਜੂਮ ਮੀਟਿੰਗ ਰਾਹੀਂ ਜਾਣਕਾਰੀ ਪ੍ਰਦਾਨ ਕੀਤੀ