ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

ਕੇਜਰੀਵਾਲ ਆਪ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੈ, ਲੋਕਾਂ ਦੀ ਰਾਇ ਪੁੱਛਣ ਦਾ ਡਰਾਮਾ ਕਰ ਰਿਹੈ : ਸੁਖਬੀਰ ਬਾਦਲ ਜ਼ੀਰਕਪੁਰ, 13 ਜਨਵਰੀ : ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ … Continue reading ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ