ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ’ਚ ਸ਼ਾਮਲ

-ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਭਗਵੰਤ ਮਾਨ ਦੀ ਹਾਜ਼ਰੀ ’ਚ ਫੜਿਆ ‘ਆਪ’ ਦਾ ਪੱਲਾ -ਕੋਹਲੀ ਪਰਿਵਾਰ ਦੇ ਰਾਜਸੀ ਤਜ਼ਰਬੇ ਦਾ ‘ਆਪ’ ਨੂੰ ਹੋਵੇਗਾ ਲਾਭ: ਭਗਵੰਤ ਮਾਨ -ਅਰਵਿੰਦ ਕੇਜਰੀਵਾਲ ਅੱਜ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ: ਅਜੀਤਪਾਲ ਸਿੰਘ ਕੋਹਲੀ ਪਟਿਆਲਾ, 13 ਜਨਵਰੀ 2022 । ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ … Continue reading ਅਕਾਲੀ ਦਲ ਬਾਦਲ ਨੂੰ ਛੱਡ ਕੋਹਲੀ ਪਰਿਵਾਰ ਹੋਇਆ ਆਮ ਆਦਮੀ ਪਾਰਟੀ ’ਚ ਸ਼ਾਮਲ