ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ, 13 ਜਨਵਰੀ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ … Continue reading ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ