ਚੋਣ ਕਮਿਸ਼ਨ ਚੋਣ ਰੈਲੀਆਂ ਤੇ ਨੁੱਕੜ ਮੀਟਿੰਗਾਂ ’ਤੇ ਪਾਬੰਦੀ ਦੀ ਸਮੀਖਿਆ ਕਰੇ : ਅਕਾਲੀ ਦਲ

ਸਮਾਜ ਦੇ ਹਰ ਵਰਗ ਤੱਕ ਪਹੁੰਚ ਕਰਨ ਵਾਸਤੇ ਉਮੀਦਵਾਰਾਂ ਨੁੰ ਛੋਟੀਆਂ ਮੀਟਿੰਗਾਂ ਕਰਨ ਦੀ ਛੋਟ ਦਿੱਤੀ ਜਾਵੇ ਚੋਣ ਕਮਿਸ਼ਨ ਨੁੰ ਦਿੱਲੀ ਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਦੀਆਂ ਕਹਾਣੀਆਂ ਬਣਾ ਕੇ ਪੇਡ ਨਿਊਜ਼ ਚੈਨਲਾਂ ’ਤੇ ਚਲਵਾਉਣ ਦਾ ਨੋਟਿਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੁੰ ਅਪੀਲ … Continue reading ਚੋਣ ਕਮਿਸ਼ਨ ਚੋਣ ਰੈਲੀਆਂ ਤੇ ਨੁੱਕੜ ਮੀਟਿੰਗਾਂ ’ਤੇ ਪਾਬੰਦੀ ਦੀ ਸਮੀਖਿਆ ਕਰੇ : ਅਕਾਲੀ ਦਲ