ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੇ ਨੂੰ ਬੇਰਹਿਮੀ ਨਾਲ ਕੱਟਿਆ, ਸਿਰ ਤੇ ਲੱਗੇ ਨੌਂ ਟਾਂਕੇ

ਗੁਰਦਾਸਪੁਰ, 15 ਜਨਵਰੀ (ਮੰਨਣ ਸੈਣੀ)। ਗੁਰਦਾਸਪੁਰ ਦੇ ਪਿੰਡ ਚੌੜ ਸਿੱਧਵਾਂ ‘ਚ ਘਰ ਦੇ ਬਾਹਰ ਖੇਡ ਰਹੇ 11 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਵੱਢ ਦਿੱਤਾ। ਬੱਚਾ ਨੇ ਬਚਾਉਣ ਸੰਬੰਧੀ ਕਾਫੀ ਆਵਾਜ਼ਾ ਲਗਾਇਆ ਪਰ ਆਵਾਰਾ ਕੁੱਤਿਆ ਨੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੱਟਿਆ। ਆਸੇ-ਪਾਸੇ ਕੰਮ ਕਰ ਰਹੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਬੱਚੇ … Continue reading ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੇ ਨੂੰ ਬੇਰਹਿਮੀ ਨਾਲ ਕੱਟਿਆ, ਸਿਰ ਤੇ ਲੱਗੇ ਨੌਂ ਟਾਂਕੇ