ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਹੇਗਾ ਗੁਰਦਾਸਪੁਰ, 16 ਜਨਵਰੀ (   ਮੰਨਣ ਸੈਣੀ    ) ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 15 ਜਨਵਰੀ 2022 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ 25 ਜਨਵਰੀ 2022 ਤਕ … Continue reading ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ