ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ

ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਨ ਵਾਲਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਤੇ ਜਾ ਕੇ ਨਹੀਂ ਪਾ ਸਕੇਗਾ ਵੋਟ : ਮੁੱਖ ਚੋਣ ਅਧਿਕਾਰੀ ਪੰਜਾਬ ਡਾ ਕਰੁਨਾ ਰਾਜੂ ਨੇ ਕੀਤਾ ਸਪੱਸ਼ਟ ਚੰਡੀਗੜ੍ਹ, 16 ਜਨਵਰੀ: ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਵਿਚਾਰਦਿਆਂ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ … Continue reading ਭਾਰਤੀ ਚੋਣ ਕਮਿਸ਼ਨ ਨੇ ਮੀਡੀਆ ਕਰਮੀਆਂ ਨੂੰ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਆਗਿਆ ਦਿੱਤੀ