RAT ਦੀ ਕੋਵਿਡ ਪੋਜ਼ਟਿਵ ਰਿਪੋਰਟ ਨੂੰ ਆਧਾਰ ਬਣਾ ਕੇ ਚੋਣ ਡਿਊਟੀ ਕਟਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਮੈਡੀਕਲ ਅਫਸਰਾਂ /ਸਮੂਹ ਐਸ.ਐਮ.ਓਜ਼ ਨੂੰ ਸਰਕਾਰੀ ਕਰਮਚਾਰੀਆਂ ਦਾ ਆਰ.ਟੀ.ਪੀ.ਸੀ.ਆਰ (RTPCR) ਟੈਸਟ ਕਰਨ ਦੀ ਹਦਾਇਤ ਗੁਰਦਾਸਪੁਰ, 16 ਜਨਵਰੀ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਕਰਮਚਾਰੀਆਂ/ ਅਧਿਕਾਰੀਆਂ ਦੀ ਡਿਊਟੀ ਲੱਗੀ ਹੈ, ਉਹ ਰੈਪਿਡ ਐਟੀਂਜਨ ਟੈਸਟ (ਆਰ.ਏ.ਟੀ- … Continue reading RAT ਦੀ ਕੋਵਿਡ ਪੋਜ਼ਟਿਵ ਰਿਪੋਰਟ ਨੂੰ ਆਧਾਰ ਬਣਾ ਕੇ ਚੋਣ ਡਿਊਟੀ ਕਟਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ