ਵਿਧਾਇਕ ਬਲਵਿੰਦਰ ਲਾਡੀ ਨੇ ਮੀਟਿੰਗ ਕਰਕੇ ਪਾਰਟੀ ਹਾਈਕਮਾਂਡ ਨੂੰ ਟਿਕਟ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ, ਵਰਕਰਾਂ ਵੀ ਦਿੱਤੀ ਬਗਾਵਤ ਦੀ ਚੇਤਾਵਨੀ

ਗੁਰਦਾਸਪੁਰ, 16 ਜਨਵਰੀ (ਮੰਨਣ ਸੈਣੀ)। ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਦੀ ਵੱਲੋ ਟਿਕਟ ਕੱਟੇ ਜਾਣ ‘ਤੇ ਹਲਕੇ ਦੇ ਸਰਪੰਚਾਂ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੀਟਿੰਗ ਕਰਕੇ ਪਾਰਟੀ ਹਾਈਕਮਾਂਡ ਖਿਲਾਫ ਆਪਣਾ ਗੁੱਸਾ ਪ੍ਰਗਟ ਕੀਤਾ ਹੈ। ਇਸ ਦੌਰਾਨ ਹਲਕਾ ਵਾਸੀਆਂ ਨੇ ਮੀਟਿੰਗ ਦੌਰਾਨ ਬਲਵਿੰਦਰ ਲਾਡੀ ਨੂੰ ਭਾਜਪਾ ਵਿੱਚ ਜਾਣ ਦੀ ਗੱਲ ਵੀ … Continue reading ਵਿਧਾਇਕ ਬਲਵਿੰਦਰ ਲਾਡੀ ਨੇ ਮੀਟਿੰਗ ਕਰਕੇ ਪਾਰਟੀ ਹਾਈਕਮਾਂਡ ਨੂੰ ਟਿਕਟ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ, ਵਰਕਰਾਂ ਵੀ ਦਿੱਤੀ ਬਗਾਵਤ ਦੀ ਚੇਤਾਵਨੀ