210 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, 99 ਠੀਕ ਵੀ ਹੋਏ

ਗੁਰਦਾਸਪੁਰ। ਸੋਮਵਾਰ ਨੂੰ 210 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਦਕਿ 99 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋ ਚੁੱਕੇ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 13,13412 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 24547 ਲੋਕ ਕੋਰੋਨਾ ਪਾਜ਼ੀਟਿਵ ਪਾਏ … Continue reading 210 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, 99 ਠੀਕ ਵੀ ਹੋਏ