ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਈਡੀ ਦਾ ਛਾਪਾ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ 12 ਥਾਵਾਂ ‘ਤੇ ਛਾਪੇਮਾਰੀ

ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਪੰਜਾਬ ਅਤੇ ਹਰਿਆਣਾ ‘ਚ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੋਹਾਲੀ ਅਤੇ ਲੁਧਿਆਣਾ ਵਿੱਚ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਮੋਹਾਲੀ ‘ਚ ਸੀਐੱਮ ਚਰਨਜੀਤ ਚੰਨੀ ਦੇ ਕਰੀਬੀ ਰਿਸ਼ਤੇਦਾਰ ‘ਤੇ ਛਾਪਾ ਮਾਰਿਆ … Continue reading ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਕਰੀਬੀ ‘ਤੇ ਈਡੀ ਦਾ ਛਾਪਾ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ 12 ਥਾਵਾਂ ‘ਤੇ ਛਾਪੇਮਾਰੀ