ਪੰਜਾਬ ‘ਚ ‘ਆਪ’ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ: ਭਗਵੰਤ ਮਾਨ ਹੋਣਗੇ ਮੁੱਖ ਮੰਤਰੀ ਦੇ ਉਮੀਦਵਾਰ, ਕੇਜਰੀਵਾਲ ਨੇ ਕਿਹਾ- ਜਨਤਕ ਵੋਟਿੰਗ ‘ਚ 21 ‘ਚੋਂ 15 ਲੱਖ ਲੋਕਾਂ ਨੇ ਚੁਣਿਆ

ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਨੇ ਰਸਮੀ ਤੌਰ ‘ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਪਹੁੰਚ ਕੇ ਭਗਵੰਤ ਮਾਨ ਦੇ ਨਾਂ ਦਾ ਐਲਾਨ ਕੀਤਾ। ‘ਆਪ’ ਨੇ ਮੁੱਖ ਮੰਤਰੀ ਉਮੀਦਵਾਰ ਦੀ ਚੋਣ ਲਈ ਮੋਬਾਈਲ ਨੰਬਰ ਜਾਰੀ ਕਰਕੇ ਲੋਕਾਂ ਤੋਂ ਰਾਏ ਮੰਗੀ ਸੀ। 3 ਦਿਨਾਂ ‘ਚ 21.59 … Continue reading ਪੰਜਾਬ ‘ਚ ‘ਆਪ’ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ: ਭਗਵੰਤ ਮਾਨ ਹੋਣਗੇ ਮੁੱਖ ਮੰਤਰੀ ਦੇ ਉਮੀਦਵਾਰ, ਕੇਜਰੀਵਾਲ ਨੇ ਕਿਹਾ- ਜਨਤਕ ਵੋਟਿੰਗ ‘ਚ 21 ‘ਚੋਂ 15 ਲੱਖ ਲੋਕਾਂ ਨੇ ਚੁਣਿਆ