ਪੰਜਾਬ ਵਿਧਾਨ ਸਭਾ ਚੋਣਾਂ 2022: ECI ਨੇ ਪੰਜਾਬ ਵਿੱਚ ਦੋ ਡੀਸੀ, ਅੱਠ ਐਸਐਸਪੀ ਦੇ ਤਬਾਦਲੇ ਕੀਤੇ

ਚੰਡੀਗੜ੍ਹ, 18 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ … Continue reading ਪੰਜਾਬ ਵਿਧਾਨ ਸਭਾ ਚੋਣਾਂ 2022: ECI ਨੇ ਪੰਜਾਬ ਵਿੱਚ ਦੋ ਡੀਸੀ, ਅੱਠ ਐਸਐਸਪੀ ਦੇ ਤਬਾਦਲੇ ਕੀਤੇ