ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਿਲਸ ਅਧਿਕਾਰੀਆਂ ਦੇ ਤਬਾਦਲੇ

ਭਾਰਤੀ ਚੋਣ ਕਮਿਸ਼ਨ ਨੇ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਵੀ ਕੀਤੇ ਤਬਾਦਲੇ: ਮੁੱਖ ਚੋਣ ਅਧਿਕਾਰੀ ਡਾ. ਰਾਜੂ ਚੰਡੀਗੜ, 18 ਜਨਵਰੀ: ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ … Continue reading ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 ਆਈ.ਜੀਜ਼ ਸਮੇਤ 10 ਸੀਨੀਅਰ ਪੁਿਲਸ ਅਧਿਕਾਰੀਆਂ ਦੇ ਤਬਾਦਲੇ