ਜ਼ਿਲਾ ਗੁਰਦਾਸਪੁਰ ਵਿੱਚ 29 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ

ਗੁਰਦਾਸਪੁਰ, 19 ਜਨਵਰੀ (  ਮੰਨਣ ਸੈਣੀ  )। ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਸਬੰਧੀ ਸੀ-ਵਿਜ਼ਲ ਨਾਗਰਿਕ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ। ਗੁਰਦਾਸਪੁਰ ਜ਼ਿਲੇ ਅੰਦਰ (18 ਜਨਵਰੀ ਤਕ) 29 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਦਾ 100 ਮਿੰਟ ਦੇ ਅੰਦਰ-ਅੰਦਰ ਹੀ ਨਿਪਟਾਰਾ ਕਰ ਦਿੱਤਾ ਗਿਆ। ਇਸ ਸਬੰਧੀ … Continue reading ਜ਼ਿਲਾ ਗੁਰਦਾਸਪੁਰ ਵਿੱਚ 29 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ