ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਐਮ.ਸੀ.ਐਮ.ਸੀ ਸੈਂਟਰ ਦਾ ਦੌਰਾ

ਐਮ.ਸੀ.ਐਮ.ਸੀ ਸੈਂਟਰ ਵਲੋਂ ਪ੍ਰਿੰਟ, ਇਲੈਕਟ੍ਰੋਨਿਕ ਤੇ ਸ਼ੋਸਲ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰਾਂ ਤੇ ਸ਼ੱਕੀ ਪੇਡ ਨਿਊਜ਼ ’ਤੇ ਰੱਖੀ ਜਾ ਰਹੀ ਹੈ ਨਜ਼ਰ ਗੁਰਦਾਸਪੁਰ,  20 ਜਨਵਰੀ   (ਮੰਨਣ ਸੈਣੀ)।  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਅੱਜ ਐਮ.ਸੀ.ਐਮ.ਸੀ ਸੈਂਟਰ ਦਾ ਦੋਰਾ ਕੀਤਾ ਗਿਆ ਤੇ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੇ ਕੰਮ ਦਾ … Continue reading ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਐਮ.ਸੀ.ਐਮ.ਸੀ ਸੈਂਟਰ ਦਾ ਦੌਰਾ