ਧੂਰੀ ਤੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ

ਮਾਨ ਦੀ ਉਮੀਦਵਾਰੀ ਦਾ ‘ਆਪ’ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੀਤਾ ਐਲਾਨ -ਭਗਵੰਤ ਮਾਨ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ ‘ਆਪ’ ਦੀ ਸਰਕਾਰ ਬਣਾਉਣਗੇ: ਰਾਘਵ ਚੱਢਾ -ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪੰਜਾਬ ਲਈ ‘ਇੱਕ ਤੇ ਇੱਕ ਗਿਆਰਾਂ’ ਸਾਬਤ ਹੋਵੇਗੀ: ਰਾਘਵ ਚੱਢਾ ਚੰਡੀਗੜ, 20 ਜਨਵਰੀ। ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ … Continue reading ਧੂਰੀ ਤੋਂ ਚੋਣ ਲੜਨਗੇ ‘ਆਪ’ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ