ਸ਼੍ਰੋਮਣੀ ਅਕਾਲੀ ਦੱਲ (ਸੰਯੁਕਤ) ਨੇ 12 ਉਮੀਦਵਾਰਾਂ ਦੀ ਕੀਤੀ ਸੂਚੀ ਜਾਰੀ, ਪਰਮਿੰਦਰ ਢੀਂਡਸਾ ਲਹਿਰਾਗਾਗਾ, ਬੀਬੀ ਗੁਲਸ਼ਨ ਜੈਤੋ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਐਲਾਨੇ ਉਮੀਦਵਾਰ

ਚੰਡੀਗੜ੍ਹ: 21 ਜਨਵਰੀ- ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ  ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ … Continue reading ਸ਼੍ਰੋਮਣੀ ਅਕਾਲੀ ਦੱਲ (ਸੰਯੁਕਤ) ਨੇ 12 ਉਮੀਦਵਾਰਾਂ ਦੀ ਕੀਤੀ ਸੂਚੀ ਜਾਰੀ, ਪਰਮਿੰਦਰ ਢੀਂਡਸਾ ਲਹਿਰਾਗਾਗਾ, ਬੀਬੀ ਗੁਲਸ਼ਨ ਜੈਤੋ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਐਲਾਨੇ ਉਮੀਦਵਾਰ