26 ਜਨਵਰੀ ਦੇ ਨੇੜੇੇ ਸੰਭਾਵੀ ਅੱਤਵਾਦੀ ਹਮਲੇ ਨੂੰ ਗੁਰਦਾਸਪੁਰ ਪੁਲਿਸ ਨੇ ਕੀਤਾ ਨਾਕਾਮ ਗਰਨੇਡ ਲਾਂਚਰ ਸਮੇਤ 3.79 ਕਿਲੋ ਆਰਡੀਐਕਸ ਬਰਾਮਦ; ਇੱਕ ਗਿ੍ਰਫਤਾਰ

ਗੁਰਦਾਸਪੁਰ, 21 ਜਨਵਰੀ: (ਮੰਨਣ ਸੈਣੀ)। ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79 ਕਿਲੋ ਆਰ.ਡੀ.ਐਕਸ., 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) … Continue reading 26 ਜਨਵਰੀ ਦੇ ਨੇੜੇੇ ਸੰਭਾਵੀ ਅੱਤਵਾਦੀ ਹਮਲੇ ਨੂੰ ਗੁਰਦਾਸਪੁਰ ਪੁਲਿਸ ਨੇ ਕੀਤਾ ਨਾਕਾਮ ਗਰਨੇਡ ਲਾਂਚਰ ਸਮੇਤ 3.79 ਕਿਲੋ ਆਰਡੀਐਕਸ ਬਰਾਮਦ; ਇੱਕ ਗਿ੍ਰਫਤਾਰ