ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣਗੇ ਵੋਟਰ – ਬੱਬੇਹਾਲੀ

ਗੁਰਦਾਸਪੁਰ, 21 ਜਨਵਰੀ। ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਚੋਣ ਬੈਠਕ ਪਿੰਡ ਕੋਠੇ ਭਗਵਾਨਪੁਰ ਵਿੱਚ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨ ਹਲਕੇ ਵਿੱਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਵੋਟਰ ਤਿਆਰ ਹਨ ਅਤੇ ਬੇਸਬਰੀ ਨਾਲ ਵੋਟਾਂ ਦੀ ਉਡੀਕ … Continue reading ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣਗੇ ਵੋਟਰ – ਬੱਬੇਹਾਲੀ