ਜ਼ਿਲ੍ਹਾ ਗੁਰਦਾਸਪੁਰ ਅੰਦਰ ਡਰੋਨ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਵੱਲੋਂ ਹੁਕਮ ਜਾਰੀ

ਗੁਰਦਾਸਪੁਰ, 21 ਜਨਵਰੀ ( ਮੰਨਣ ਸੈਣੀ )  ਸ੍ਰੀ ਰਾਹੁਲ, ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸੇ ਵੀ ਤਰ੍ਹਾ ਦੇ ਫੰਕਸ਼ਨਜ ਅਤੇ ਕਾਲਜ ਵਿੱਚ ਮਿਤੀ 25 ਜਨਵਰੀ, 2022 ਤੋਂ 26 ਜਨਵਰੀ, 2022 ਤੱਕ … Continue reading ਜ਼ਿਲ੍ਹਾ ਗੁਰਦਾਸਪੁਰ ਅੰਦਰ ਡਰੋਨ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਵੱਲੋਂ ਹੁਕਮ ਜਾਰੀ