‘ਆਪ’ ਨੇ ਮੁਕੰਮਲ ਕੀਤੀ ਉਮੀਦਵਾਰਾਂ ਦੀ ਘੋਸ਼ਣਾ, ਰਹਿੰਦੇ 4 ਉਮੀਦਵਾਰਾਂ ਦੇ ਨਾਂਅ ਵੀ ਐਲਾਨੇ

ਪੰਜਾਬ ਵਿਧਾਨ ਸਭਾ ਚੋਣਾ 2022 ਲਈ ‘ਆਪ’ ਦੇ 117 ਉਮੀਦਵਾਰਾਂ ਦੀ ਸੂਚੀ ਮੁਕੰਮਲ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਬਾਰਵੀਂ ਸੂਚੀ  ਚੰਡੀਗੜ੍ਹ, 21 ਜਨਵਰੀ । ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਆਪਣੇ ਸਾਰੇ 117 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੱਜ ਆਪਣੇ ਬਾਕੀ ਰਹਿੰਦੇ ਚਾਰ ਉਮੀਦਵਾਰਾਂ … Continue reading ‘ਆਪ’ ਨੇ ਮੁਕੰਮਲ ਕੀਤੀ ਉਮੀਦਵਾਰਾਂ ਦੀ ਘੋਸ਼ਣਾ, ਰਹਿੰਦੇ 4 ਉਮੀਦਵਾਰਾਂ ਦੇ ਨਾਂਅ ਵੀ ਐਲਾਨੇ