37 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ

ਗੁਰਦਾਸਪੁਰ, 21 ਜਨਵਰੀ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਵਿਜ਼ਲ ਐਪ ’ਤੇ 37 ਸ਼ਿਕਾਇਤਾਂ (20 ਜਨਵਰੀ ਤਕ) ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2022 ਸਬੰਧੀ ਸੀ-ਵਿਜ਼ਲ ਨਾਗਰਿਕ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀ 100 ਮਿੰਟ ਦੇ ਅੰਦਰ-ਅੰਦਰ … Continue reading 37 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ