ਵਿਧਾਇਕ ਪਾਹੜਾ ਨੇ ਪਿੰਡ ਬੱਬੇਹਾਲੀ ਗੁਰਦਾਸਪੁਰ ਵਿੱਚ ਪਾਰਟੀ ਦਫ਼ਤਰ ਦਾ ਕੀਤਾ ਉਦਘਾਟਨ

ਗੁਰਦਾਸਪੁਰ,21 ਜਨਵਰੀ (ਮੰਨਣ ਸੈਣੀ)। ਪਿੰਡ ਬੱਬੇਹਾਲੀ ਵਿਖੇ ਗੁਰਦਾਸਪੁਰ ਤੋਂ ਕਾਂਗਰਸ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਪਾਹੜਾ ਨੇ ਕਿਹਾ ਕਿ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਹੈ। ਹਲਕੇ ਦੇ ਪੇਂਡੂ ਅਤੇ … Continue reading ਵਿਧਾਇਕ ਪਾਹੜਾ ਨੇ ਪਿੰਡ ਬੱਬੇਹਾਲੀ ਗੁਰਦਾਸਪੁਰ ਵਿੱਚ ਪਾਰਟੀ ਦਫ਼ਤਰ ਦਾ ਕੀਤਾ ਉਦਘਾਟਨ