ਪਿੰਡ ਕਲੇਰ ‘ਚ ਛੋਟੇਪੁਰ ਨੂੰ ਆਪ ਤੇ ਕਾਂਗਰਸੀ ਵਰਕਰਾਂ ਦਿੱਤਾ ਸਮਰਥਨ

ਕਾਂਗਰਸ ਤੇ ਆਪ ਤੋਂ ਪੰਜਾਬੀਆਂ ਦਾ ਮੋਹ ਹੋਇਆ ਭੰਗ: ਛੋਟੇਪੁਰ  ਕਲਾਨੌਰ (ਮਹਿੰਦਰ ਜੋਸ਼ੀ)। ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਕਲੇਰ ਖੁਰਦ ਵਿਖੇ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸਬੰਧਤ  ਦਰਜਨ ਦੇ ਕਰੀਬ ਪਰਿਵਾਰਾਂ ਦੇ … Continue reading ਪਿੰਡ ਕਲੇਰ ‘ਚ ਛੋਟੇਪੁਰ ਨੂੰ ਆਪ ਤੇ ਕਾਂਗਰਸੀ ਵਰਕਰਾਂ ਦਿੱਤਾ ਸਮਰਥਨ