ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਵਿਗੜੇ ਬੋਲ, ਦਿੱਤਾ ਵਿਵਾਦਿਤ ਬਿਆਨ

ਮਲੇਰਕੋਟਲਾ: ਪੰਜਾਬ ਕਾਂਗਰਸ ਪ੍ਰਦੇਸ਼ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਨੇ ਪੰਜਾਬ ਦੀ ਰਾਜਨੀਤੀ ਗਰਮਾ ਦਿੱਤੀ ਹੈ। ਭਾਜਪਾ ਵੱਲੋਂ ਇਸ ਸੰਬੰਧੀ ਸੱਖਤ ਨੋਟਿਸ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਨੂੰ ਇਸ ਸੰਬੰਧੀ ਪੱਤਰ ਲਿਖਿਆ ਗਿਆ ਹੈ। ਹਾਲਾਕਿ ਇਹ ਵੀਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਵੀ … Continue reading ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਵਿਗੜੇ ਬੋਲ, ਦਿੱਤਾ ਵਿਵਾਦਿਤ ਬਿਆਨ