ਕੋਵਿਡ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਕਾਰਨ ਲੋਕ ਟੀਕਾਕਰਨ ਤੁਰੰਤ ਕਰਵਾਉਣ-ਡਿਪਟੀ ਕਮਿਸ਼ਨਰ

ਜ਼ਿਲੇ ਅੰਦਰ 81 ਫੀਸਦੀ ਨੂੰ ਪਹਿਲੀ ਡੋਜ਼ ਅਤੇ 59 ਫੀਸਦੀ ਲੋਕਾਂ ਨੂੰ ਦੋਵੇਂ ਡੋਜ਼ਾ ਲੱਗੀਆਂ ਗੁਰਦਾਸਪੁਰ, 22 ਜਨਵਰੀ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਗੁਰਦਾਸਪੁਰ ਜ਼ਿਲੇ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੋ ਵੀ ਲੋਕ ਕੋਵਿਡ ਟੀਕਾਕਰਨ ਤੋਂ ਰਹਿੰਦੇ ਹਨ, ਉਹ ਤੁਰੰਤ ਆਪਣਾ ਟੀਕਾਕਰਨ ਕਰਵਾਉਣ ਤਾਂ ਜੋ ਤੇਜ਼ੀ ਨਾਲ ਫੈਲ ਰਹੇ … Continue reading ਕੋਵਿਡ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਕਾਰਨ ਲੋਕ ਟੀਕਾਕਰਨ ਤੁਰੰਤ ਕਰਵਾਉਣ-ਡਿਪਟੀ ਕਮਿਸ਼ਨਰ