ਹੁਣ, ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ :ਡਾ. ਐਸ ਕਰੁਣਾ ਰਾਜੂ

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਲੈਣ ਹਿੱਤ ‘ਨੋਅ ਯੂਅਰ ਕੈਂਡੀਡੇਟ’ ਐਪ ਦੀ ਸ਼ੁਰੂਆਤ ਚੰਡੀਗੜ, 22 ਜਨਵਰੀ: ਰਾਜਨੀਤਕ ਪਾਰਟੀਆਂ ਲਈ, ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਲੜਨ ਲਈ ਚੁਣੇ ਜਾਣ ਸਬੰਧੀ ਵਾਜਿਬ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਨ ਨੂੰ ਲਾਜ਼ਮੀ ਬਣਾਉਣ ਤੋਂ ਬਾਅਦ, ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰਾਂ … Continue reading ਹੁਣ, ਬਟਨ ਦਬਾਉਂਦਿਆਂ ਹੀ ਪਤਾ ਲੱਗ ਜਾਵੇਗਾ ਚੋਣ ਲੜ ਰਹੇ ਉਮੀਦਵਾਰ ਦਾ ਪਿਛੋਕੜ ਅਤੇ ਅਪਰਾਧਿਕ ਰਿਕਾਰਡ :ਡਾ. ਐਸ ਕਰੁਣਾ ਰਾਜੂ