ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 25 ਜਨਵਰੀ ਤੋਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 2 ਫਰਵਰੀ ਨੂੰ, 4 ਫਰਵਰੀ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ ਚੰਡੀਗੜ, 23 ਜਨਵਰੀ: ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 8 ਜਨਵਰੀ, 2022 ਨੂੰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ … Continue reading ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋਵੇਗੀ 25 ਜਨਵਰੀ ਤੋਂ